Author: ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ (ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ)

Home » Archives for ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ
ਭਾਈ ਗਰਜਾ ਸਿੰਘ ਭਾਈ ਬੋਤਾ ਸਿੰਘ ਦੀ ਦਲੇਰੀ ਦੀ ਸਾਖੀ
Post

ਭਾਈ ਗਰਜਾ ਸਿੰਘ ਭਾਈ ਬੋਤਾ ਸਿੰਘ ਦੀ ਦਲੇਰੀ ਦੀ ਸਾਖੀ

ਅਠਾਰਵੀਂ ਸਦੀ ਦੌਰਾਨ ਜਦ ਗੁਰੂ ਖਾਲਸਾ ਪੰਥ ਸਮਕਾਲੀ ਹਕੂਮਤ ਨਾਲ ਜਦੋ-ਜਹਿਦ ਕਰਦਾ ਹੋਇਆ ‘ਸਰਬੱਤ ਦੇ ਭਲੇ’ ਦੇ ਪ੍ਰਥਾਏ ਹਲੇਮੀ ਰਾਜ ਕਾਇਮ ਕਰਨ ਲਈ ਸੰਘਰਸ਼ ਕਰ ਰਿਹਾ ਸੀ। ਸਿੱਖ ਜੰਗਲਾਂ, ਪਹਾੜਾਂ ਅਤੇ ਘੋੜਿਆਂ ਦੀਆਂ ਕਾਠੀਆਂ ਨੂੰ ਹੀ ਆਪਣਾ ਨਿਵਾਸ ਸਮਝਦਾ ਹੋਇਆ ਜੂਝ ਰਿਹਾ ਸੀ, ਇਹ ਸਾਖੀ ਉਸ ਸਮੇਂ ਦੀ ਹੈ ਜਦ ਭਾਈ ਬੋਤਾ ਸਿੰਘ ਅਤੇ ਭਾਈ...

ਸਿੱਖ ਇਤਿਹਾਸ ਰੀਸਰਚ ਬੋਰਡ ਦਾ ਮਹਾਨ ਖੋਜੀ ਭਾਈ ਰਣਧੀਰ ਸਿੰਘ ਡੂਮਛੇੜੀ
Post

ਸਿੱਖ ਇਤਿਹਾਸ ਰੀਸਰਚ ਬੋਰਡ ਦਾ ਮਹਾਨ ਖੋਜੀ ਭਾਈ ਰਣਧੀਰ ਸਿੰਘ ਡੂਮਛੇੜੀ

ਭਾਈ ਰਣਧੀਰ ਸਿੰਘ ਨੂੰ "ਸਾਂਝੀ ਵਿਸਾਖੀ" ਦੇ ਲੇਖ ਲਿਖਣ ਕਾਰਨ ਕੁਝ ਸਮਾਂ ਜੇਲ੍ਹ ਵਿਚ ਵੀ ਕੱਟਣੀ ਪਈ (ਇਸ ਬਾਬਤ ਕੋਈ ੬ ਮਹੀਨੇ, ਕੋਈ ੨ ਸਾਲ ਅਤੇ ਕੋਈ ੭ ਸਾਲ ਜੇਲ੍ਹ ਕੱਟਣ ਬਾਰੇ ਲਿਖਦਾ ਹੈ) ਜੇਲ੍ਹ ਦੌਰਾਨ ਹੀ ਭਾਈ ਸਾਹਿਬ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਕੇ ਸ਼ਬਦਾਰਥ ਸ੍ਰੀ ਦਸਮ ਗ੍ਰੰਥ ਤਿਆਰ ਕੀਤਾ ਗਿਆ, ਜੋ ਬਾਅਦ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਛਾਪਿਆ।