Author: ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ (ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ)

Home » Archives for ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ
ਪੰਜਾਬ ਸਰਕਾਰ ਦੇ ਹੁਕਮਾਂ ਅਤੇ ਆਪਣੇ ਮਨੋਰਥ ਨੂੰ ਟਿੱਚ ਜਾਣਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ
Post

ਪੰਜਾਬ ਸਰਕਾਰ ਦੇ ਹੁਕਮਾਂ ਅਤੇ ਆਪਣੇ ਮਨੋਰਥ ਨੂੰ ਟਿੱਚ ਜਾਣਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਭਾਖਾ, ਸੱਭਿਆਚਾਰ ਅਤੇ ਸਾਹਿਤ ਦੇ ਪ੍ਰਚਾਰ-ਪ੍ਰਸਾਰ ਵਾਸਤੇ ਹੋਂਦ ਵਿੱਚ ਆਈ ਸੀ। ਇਸ ਅਦਾਰੇ ਦਾ ਮੁੱਖ ਮਨੋਰਥ ਪੰਜਾਬੀ ਭਾਖਾ ਨੂੰ ਸੰਚਾਰ ਦੇ ਮਾਧਿਅਮ ਵਜੋਂ ਸਥਾਪਤ ਕਰਨਾ ਸੀ ਪਰ ਪਿਛਲੇ ਕੁਝ ਸਮੇਂ ਤੋਂ ਯੂਨੀਵਰਸਿਟੀ ਆਪਣੇ ਮੂਲ ਉਦੇਸ਼ ਤੋਂ ਦੂਰ ਹੁੰਦੀ ਨਜਰ ਆ ਰਹੀ ਹੈ ਜਾਂ ਇਹ ਕਹਿ ਲਓ ਕਿ ਯੂਨੀਵਰਸਿਟੀ ਨੂੰ ਅੰਗਰੇਜੀ ਭਾਸ਼ਾ ਦੀ ਪਿਉਂਦ ਚੜਦੀ ਨਜਰ ਆ ਰਹੀ ਹੈ।