Author: ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ, ਸ੍ਰੀ ਅੰਮ੍ਰਿਤਸਰ ਸਾਹਿਬ। (ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ, ਸ੍ਰੀ ਅੰਮ੍ਰਿਤਸਰ ਸਾਹਿਬ।)

Home » Archives for ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ, ਸ੍ਰੀ ਅੰਮ੍ਰਿਤਸਰ ਸਾਹਿਬ।
ਮੋਰਚਾ ਗੁਰੂ ਕਾ ਬਾਗ ਦਾ ਇਤਿਹਾਸ ਅਤੇ ਅਕਾਲੀ ਸਿੰਘਾਂ ਦਾ ਸਬਰ
Post

ਮੋਰਚਾ ਗੁਰੂ ਕਾ ਬਾਗ ਦਾ ਇਤਿਹਾਸ ਅਤੇ ਅਕਾਲੀ ਸਿੰਘਾਂ ਦਾ ਸਬਰ

ਸ਼ੁਰੂ-ਸ਼ੁਰੂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਰੋਜ਼ਾਨਾ ਪੰਜ-ਪੰਜ ਸਿੰਘਾਂ ਦਾ ਜਥਾ ਭੇਜਿਆ ਜਾਂਦਾ ਰਿਹਾ, ਜਿਨ੍ਹਾਂ ਨੂੰ ਪੁਲੀਸ ਫੜ੍ਹਦੀ ਅਤੇ ਪੁੱਛ-ਗਿੱਛ ਕਰਨ ਉਪਰੰਤ ਦੂਰ ਲਿਜਾ ਕੇ ਛੱਡ ਦਿੰਦੀ। ਪੁਲੀਸ ਇੰਚਾਰਜ ਮਿਸਟਰ ਬੀ.ਟੀ. ਦੀ ਕਮਾਨ ਹੇਠ ਵਿਸ਼ੇਸ਼ ਪੁਲੀਸ ਗਾਰਦ ਗੁਰੂ ਕੇ ਬਾਗ ਭੇਜੀ ਗਈ ਜਿਸ ਨੇ ੨੬ ਅਗਸਤ ਨੂੰ ਲੱਕੜਾਂ ਲੈਣ ਗਏ ੩੬ ਸਿੰਘਾਂ ਦੇ ਜਥੇ ਦੀ ਸਖਤ ਮਾਰ-ਕੁਟਾਈ ਕੀਤੀ।