Author: ਗੁਰਮੁਖੀ ਟਕਸਾਲ ਪਟਿਆਲਾ (ਗੁਰਮੁਖੀ ਟਕਸਾਲ ਪਟਿਆਲਾ)

Home » Archives for ਗੁਰਮੁਖੀ ਟਕਸਾਲ ਪਟਿਆਲਾ
ਮਾਤ ਭਾਸ਼ਾ ਦਿਵਸ ’ਤੇ ਵਿਸ਼ੇਸ਼ – ਗੁਰਮੁਖੀ ਦੀ ਉਤਪਤੀ ਤੇ ਵਿਗਾਸ
Post

ਮਾਤ ਭਾਸ਼ਾ ਦਿਵਸ ’ਤੇ ਵਿਸ਼ੇਸ਼ – ਗੁਰਮੁਖੀ ਦੀ ਉਤਪਤੀ ਤੇ ਵਿਗਾਸ

ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ 'ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ 'ਜੋ ਗੁਰੂ ਨੇ ਬਣਾਈ।' ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੀ ਰਹਿਨੁਮਾਈ ਹੇਠ ਕੀਤਾ।