ਆਧੁਨਿਕਤਾ ਅਤੇ ਤਰਕਸ਼ੀਲਤਾ ਕਾਰਨ ਕਈ ਵਾਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਸਾਨੂੰ ਆਪਣਾ ਪ੍ਰਚਾਰ ਸਮੇਂ ਦਾ ਹਾਣੀ ਬਣਾਉਣ ਲਈ ਨਵੀਆਂ ਜੁਗਤਾਂ ਅਪਣਾਉਣੀਆਂ ਚਾਹੀਦੀਆਂ ਹਨ। ਨਵੀਆਂ ਜੁਗਤਾਂ ਅਪਨਾਉਣ ਵਿੱਚ ਕੋਈ ਹਰਜ ਨਹੀਂ ਹੈ ਪਰ ਜੇਕਰ ਉਹ ਕੇਵਲ ਮਨ ਦੀ ਉਡਾਰੀ ਉੱਤੇ ਕੇਂਦ੍ਰਿਤ ਹਨ ਅਤੇ ਉਸ ਨੂੰ ਪਹਿਲ ਦਿੰਦੀਆਂ ਹਨ ਤਾਂ ਇਹ ਜੁਗਤਾਂ ਇਕ ਬੱਚੇ ਨੂੰ ਦੂਜੇ, ਤੀਜੇ ਦਰਜੇ ਦੀ ਧਾਰਮਿਕਤਾ ਤੋਂ ਵੱਧ ਹੋਰ ਕੁਝ ਨਹੀਂ ਦੇ ਸਕਦੀਆਂ।
Author: ਡਾ. ਕੰਵਲਜੀਤ ਸਿੰਘ (ਡਾ. ਕੰਵਲਜੀਤ ਸਿੰਘ)
Post
ਨਿਸ਼ਾਨ ਸਾਹਿਬ ਦਾ ਮਹੱਤਵ (ਲੇਖਕ ਡਾ. ਕੰਵਲਜੀਤ ਸਿੰਘ)
ਨਿਸ਼ਾਨ ਸਾਹਿਬ ਪੰਥ ਦਾ ਹੈ ਗੁਰੂ ਕਲਗੀਧਰ ਪਾਤਸ਼ਾਹ ਨੇ ਦੁਨਿਆਵੀ ਸ਼ਾਨ ਦੇ ਰੂਹਾਨੀ ਪ੍ਰਤੀਕ ਵਜੋਂ ਨਿਸ਼ਾਨ ਸਾਹਿਬ ਖ਼ਾਲਸਾ ਜੀ ਨੂੰ ਬਖਸ਼ਿਸ਼ ਕੀਤਾ ਹੈ। ਨਿਸ਼ਾਨ ਸਾਹਿਬ ਨਾਲ ਇਤਿਹਾਸ, ਮਰਿਆਦਾ ਅਤੇ ਵਿਧੀ ਵਿਧਾਨ ਦਾ ਇੱਕ ਵੱਡਾ ਪਾਸਾਰ ਜੁੜਿਆ ਹੈ। ਜੰਗ ਵਿਚ ਨਿਸ਼ਾਨ ਸਾਹਿਬ ਲਈ ਇਕ ਸਿੰਘ ਨਿਯਤ ਕੀਤਾ ਜਾਂਦਾ ਸੀ ਜਦੋਂ ਖਾਲਸੇ ਦੀ ਗਿਣਤੀ ਥੋੜੀ ਰਹਿ ਗਈ...
Post
ਖਾੜਕੂ ਸੰਘਰਸ਼ ਦੀ ਸਾਖੀ — ਪਹਿਲੀ ਝਲਕ ਦਾ ਅਸਰ
ਇਸ ਤਸਵੀਰ ਵਿਚ ਦੋ ਦੇਹਾਂ ਜਿੰਦਗੀ ਦੀਆਂ ਗੁੱਝੀਆਂ ਰਮਜ਼ਾਂ ਦੀ ਪੇਸ਼ਕਾਰੀ ਕਰਦੀਆਂ ਦਿਸਦੀਆਂ ਹਨ। ਉਨ੍ਹਾਂ ਦੁਆਲੇ ਜ਼ਿੰਦਗੀ ਦਾ ਸੰਪੂਰਨ ਚੱਕਰ ਹੈ, ਉਸ ਚੱਕਰ ਦੇ ਨਾਲ ਫੁੱਲਾਂ ਰੂਪੀ ਜ਼ਿੰਦਗੀ ਦੇ ਖੇੜੇ, ਵਿਗਾਸ ਤੇ ਭਰਪੂਰਤਾ ਦਾ ਨਿਵਾਸ ਹੈ।