Author: ਮਾਇਆ ਦੇਵੀ ਪੂਰਨ ਸਿੰਘ (ਮਾਇਆ ਦੇਵੀ ਪੂਰਨ ਸਿੰਘ)

Home » Archives for ਮਾਇਆ ਦੇਵੀ ਪੂਰਨ ਸਿੰਘ
ਪ੍ਰੋ. ਪੂਰਨ ਸਿੰਘ ਦੇ ਅੰਤਲੇ ਦਿਨਾਂ ਨੂੰ ਯਾਦ ਕਰਦਿਆਂ
Post

ਪ੍ਰੋ. ਪੂਰਨ ਸਿੰਘ ਦੇ ਅੰਤਲੇ ਦਿਨਾਂ ਨੂੰ ਯਾਦ ਕਰਦਿਆਂ

ਸਾਰੇ ਦੁੱਖ ਸੁਖ ਪਲਕ ਝਲਕ ਹੀ ਰਹਿੰਦੇ ਸਨ, ਗੁੱਸਾ ਵੀ ਕੜਕ ਦੇ ਕੇ, ਬੱਦਲਾਂ ਵਾਂਗੂ ਸਾਫ਼ ਹੋ ਜਾਂਦਾ। ਪਰ ਏਸ ਗੱਲ ਨੂੰ ਨਾ ਭੁੱਲ ਸਕੇ ਤੇ ਏਸ ਦੁਨੀਆਂ ਤੋਂ ਤੁਰਨ ਲਈ ਤਿਆਰੀ ਕਰ ਲੀਤੀ। ਮੈਂ ਬਹੁਤੇਰੀਆਂ ਤਸੱਲੀਆਂ ਦਿੱਤੀਆਂ, ਪਰ ਆਪ ਦੇ ਦਿਲ 'ਤੇ ਕੋਈ ਨਾ ਪੁੜੀ । ਆਪ ਆਪਣੇ ਆਪ 'ਤੇ ਗੁੱਸੇ ਹੋ ਗਏ ਤੇ ਆਪਣੇ ਆਪ ਨੂੰ ਬੇਅਰਥ ਸਮਝਣ ਲਗ ਪਏ।