ਸਰਦਾਰ ਹਰੀ ਸਿੰਘ ਨਲੂਆ ਜਿਸਦਾ ਨਾਂ ਜਾਲਮ ਨੂੰ ਕੰਬਣੀ ਛੇੜ ਦਿੰਦਾ ਸੀ ਤੇ ਸਮਜਲੂਮ ਦੇ ਸੀਨੇ ਠੰਡ ਪਾ ਦਿੰਦਾ ਸੀ ਗੁਜਰਾਂ ਵਾਲੇ ਵਿਖੇ ਸਰਦਾਰ ਗੁਰਦਿਆਲ ਸਿੰਘ ਦੇ ਘਰੇ, ਸਰਦਾਰਨੀ ਧਰਮ ਕੌਰ ਦੀ ਕੁੱਖੋਂ ਅਪ੍ਰੈਲ 1791 ਈ. ਨੂੰ ਜਨਮਿਆਂ ਸੱਤ ਸਾਲ ਦੀ ਉਮਰ ਵਿਚ ਹੀ ਉਨ੍ਹਾਂ ਦੇ ਪਿਤਾ ਜੀ ਅਕਾਲ ਚਲਾਣਾ ਕਰ ਗਏ ਤੇ ਉਸ ਤੋਂ ਬਾਅਦ ਦਾ ਸਮਾਂ ਉਨ੍ਹਾਂ ਨੇ ਆਪਣੇ ਮਾਮਾ ਜੀ ਕੋਲ ਬਿਤਾਇਆ।

and then