Author: ਤਲਵਿੰਦਰ ਸਿੰਘ ਬੁੱਟਰ (ਤਲਵਿੰਦਰ ਸਿੰਘ ਬੁੱਟਰ)

Home » Archives for ਤਲਵਿੰਦਰ ਸਿੰਘ ਬੁੱਟਰ
ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲਮਕਾਰੀ
Post

ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲਮਕਾਰੀ

ਫ਼ਿਲਮਾਂ ਭਾਵੇਂ ਮਨੁੱਖੀ ਪਾਤਰਾਂ ਵਾਲੀਆਂ ਹੋਣ ਜਾਂ ਐਨੀਮੇਸ਼ਨ, ਇਨ੍ਹਾਂ ਦਾ ਇਕ ਮਾੜਾ ਪ੍ਰਭਾਵ ਇਹ ਹੈ ਕਿ ਫ਼ਿਲਮ ਮਨੁੱਖ ਅੰਦਰ ਬੁਰਾਈ ਨੂੰ ਵੇਖ ਕੇ ਨਜ਼ਰਅੰਦਾਜ਼ ਕਰਨ ਜਾਂ ਉਸ ਨੂੰ ਵੇਖਣ ਦਾ ਆਦੀ ਬਣਾ ਦਿੰਦੀ ਹੈ। ਇਕ ਹੋਰ ਮਨੋਵਿਗਿਆਨਕ ਤੱਥ ਹੈ ਕਿ ਕਿਸੇ ਮਹਾਨ ਸ਼ਖ਼ਸੀਅਤ ਜਾਂ ਕਿਸੇ ਬੁਲੰਦ ਖ਼ਿਆਲ ਬਾਰੇ ਜੋ ਅਨੰਦ ਅਤੇ ਵਿਗਾਸ ਆਪਣੇ ਅਨੁਭਵ 'ਚੋਂ ਪ੍ਰਾਪਤ ਹੁੰਦਾ ਹੈ, ਉਹ ਹੋਰਾਂ ਦੇ ਅਨੁਭਵ ਵਿਚੋਂ ਨਹੀਂ ਹੋ ਸਕਦਾ।