ਦਾਸਤਾਨ ਏ ਸਰਹਿੰਦ ਫਿਲਮ ਬੰਦ ਕਰਵਾਉਣੀ ਕਿਉਂ ਜ਼ਰੂਰੀ ਹੈ ?

ਦਾਸਤਾਨ ਏ ਸਰਹਿੰਦ ਫਿਲਮ ਬੰਦ ਕਰਵਾਉਣੀ ਕਿਉਂ ਜ਼ਰੂਰੀ ਹੈ ?

ਆਧੁਨਿਕਤਾ ਅਤੇ ਤਰਕਸ਼ੀਲਤਾ ਕਾਰਨ ਕਈ ਵਾਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਸਾਨੂੰ ਆਪਣਾ ਪ੍ਰਚਾਰ ਸਮੇਂ ਦਾ ਹਾਣੀ ਬਣਾਉਣ ਲਈ ਨਵੀਆਂ ਜੁਗਤਾਂ ਅਪਣਾਉਣੀਆਂ ਚਾਹੀਦੀਆਂ ਹਨ। ਨਵੀਆਂ ਜੁਗਤਾਂ ਅਪਨਾਉਣ ਵਿੱਚ ਕੋਈ ਹਰਜ ਨਹੀਂ ਹੈ ਪਰ ਜੇਕਰ ਉਹ ਕੇਵਲ ਮਨ ਦੀ ਉਡਾਰੀ ਉੱਤੇ ਕੇਂਦ੍ਰਿਤ ਹਨ ਅਤੇ ਉਸ ਨੂੰ ਪਹਿਲ ਦਿੰਦੀਆਂ ਹਨ ਤਾਂ ਇਹ ਜੁਗਤਾਂ ਇਕ ਬੱਚੇ ਨੂੰ ਦੂਜੇ, ਤੀਜੇ ਦਰਜੇ ਦੀ ਧਾਰਮਿਕਤਾ ਤੋਂ ਵੱਧ ਹੋਰ ਕੁਝ ਨਹੀਂ ਦੇ ਸਕਦੀਆਂ।

ਸਾਖੀ – ਜੋਤੀ ਜੋਤ ਸਮਾਉਣਾ

ਸਾਖੀ – ਜੋਤੀ ਜੋਤ ਸਮਾਉਣਾ

ਜਨਮ ਸਾਖੀ ਮੁਤਾਬਿਕ ਚਲਾਣੇ ਵੇਲੇ ਗੁਰੂ ਬਾਬਾ ਜੀ ਸਰੀਂਹ ਦੇ ਦਰੱਖਤ ਥੱਲੇ ਜਾ ਬੈਠੇ। ਸਰੀਂਹ ਹਰਾ ਹੋ ਗਿਆ। ਗੁਰੂ ਅੰਗਦ ਜੀ ਨੇ ਮੱਥਾ ਟੇਕਿਆ। ਮਾਤਾ ਜੀ ਬੈਰਾਗ ਕਰਨ ਲੱਗੇ। ਤਦ ਸਾਰੀ ਸੰਗਤ ਸ਼ਬਦ ਗਾਉਣ ਲੱਗੀ।ਫੇਰ ਸਾਰੀ ਸੰਗਤ ਨੇ ਅਲਾਹਣੀਆਂ ਦੇ ਸ਼ਬਦ ਗਾਏ। ਫੇਰ ਬਾਬਾ ਖੁਸ਼ੀ ਦੇ ਘਰ ਵਿੱਚ ਆਇਆ ।

ਗੁਰ-ਸ਼ਬਦ ਦੇ ਪ੍ਰਚਾਰ ਲਈ ‘ਬਿਪਰਨ ਕੀ ਰੀਤ’ ਵਾਲੇ ਢੰਗ-ਤਰੀਕੇ ਬਿਲਕੁਲ ਨਹੀਂ ਅਪਣਾਏ ਜਾ ਸਕਦੇ

ਗੁਰ-ਸ਼ਬਦ ਦੇ ਪ੍ਰਚਾਰ ਲਈ ‘ਬਿਪਰਨ ਕੀ ਰੀਤ’ ਵਾਲੇ ਢੰਗ-ਤਰੀਕੇ ਬਿਲਕੁਲ ਨਹੀਂ ਅਪਣਾਏ ਜਾ ਸਕਦੇ

‘ਗੁਰਮਤਿ ਮਾਰਗ’ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਨੂੰ ਜੀਵਨ ਅਮਲ ਵਿੱਚ ਧਾਰਨ ਕਰਨ ਦਾ ਪੰਧ ਹੈ। ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ‘ਬਿਪਰਨ ਕੀ ਰੀਤ’ ਤੋਂ ਨਿਰਲੇਪ ਰਹਿਣ ਦਾ ਉਪਦੇਸ਼ ਦਿੰਦਿਆਂ, ਇਸ ’ਤੇ ਚੱਲਣ ਦੀ ਸਖਤ ਮਨਾਹੀ ਕੀਤੀ ਹੈ। ਗੁਰਮਤਿ ਦੇ ਪਾਂਧੀਆਂ ਲਈ ਗੁਰ-ਸ਼ਬਦ ਅਤੇ ਗੁਰੂ-ਆਸ਼ੇ ਦੇ ਪ੍ਰਚਾਰ-ਪ੍ਰਸਾਰ ਵਾਸਤੇ ਅਪਣਾਇਆ ਜਾਣ ਵਾਲਾ ਢੰਗ-ਤਰੀਕਾ ਵੀ ਗੁਰਮਤਿ ਅਨੁਸਾਰੀ ਹੀ ਹੋਣਾ ਚਾਹੀਦਾ ਹੈ।

ਵਿਵਾਦਤ ਫਿਲਮ “ਦਾਸਤਾਨ-ਏ-ਸਰਹੰਦ” ਵਿਰੁੱਧ ਸੰਗਤਾਂ ਲਾਮਬੰਦ ਹੋਈਆਂ; ਸ਼੍ਰੋਮਣੀ ਕਮੇਟੀ ਦੀ ਖਾਮੋਸ਼ੀ ਸਵਾਲਾਂ ਦੇ ਘੇਰੇ ਵਿੱਚ

ਵਿਵਾਦਤ ਫਿਲਮ “ਦਾਸਤਾਨ-ਏ-ਸਰਹੰਦ” ਵਿਰੁੱਧ ਸੰਗਤਾਂ ਲਾਮਬੰਦ ਹੋਈਆਂ; ਸ਼੍ਰੋਮਣੀ ਕਮੇਟੀ ਦੀ ਖਾਮੋਸ਼ੀ ਸਵਾਲਾਂ ਦੇ ਘੇਰੇ ਵਿੱਚ

ਸਿੱਖ ਸੰਗਤ ਦੇ ਸਰਗਰਮ ਤੇ ਸੁਹਿਰਦ ਹਿੱਸਿਆਂ ਵੱਲੋਂ ਗੁਰੂ ਸਾਹਿਬਾਨ, ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦਿਆਂ, ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਦੇ ਨਾਟਕਾਂ ਤੇ ਫਿਲਮਾਂ ਦਾ ਲਗਾਤਾਰ ਵਿਰੋਧ ਕੀਤੇ ਜਾਣ ਦੇ ਬਾਵਜੂਦ ਇਹ ਫਿਲਮਾਂ ਬਣਾਉਣ ਦਾ ਸਿਲਸਿਲਾ ਨਜਰ ਨਹੀਂ ਆ ਰਿਹਾ।  ਸਿਧਾਂਤ ਅਤੇ ਪਰੰਪਰਾ ਦੀ ਉਲੰਘਣਾ ਅਗਲੇ ਪੜਾਵਾਂ ਵੱਲ ਵਧਦੀ ਜਾ...

ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਦਾਸਤਾਨ-ਏ-ਸਰਹੰਦ ਫਿਲਮ ਬੰਦ ਹੋਵੇ

ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਦਾਸਤਾਨ-ਏ-ਸਰਹੰਦ ਫਿਲਮ ਬੰਦ ਹੋਵੇ

ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਬਿੰਬ ਨੂੰ ਉਵੇਂ ਹੀ ਕਿਸੇ ਬਿਪਰਵਾਦੀ ਤਰੀਕੇ ਪੇਸ਼ ਨਹੀਂ ਕੀਤਾ ਜਾ ਸਕਦਾ ਜਿਵੇਂ ਗੁਰੂ ਬਿੰਬ ਨਹੀਂ ਪੇਸ਼ ਹੋ ਸਕਦਾ। ਇਸ ਲਈ ਗੁਰਮਤਿ ਰਵਾਇਤ ਅੰਦਰ ਇਨ੍ਹਾਂ ਦੀਆਂ ਨਕਲਾਂ ਲਾਹੁਣ ’ਤੇ ਸਵਾਂਗ ਰਚਣ ਦੀ ਵੀ ਸਖਤ ਮਨਾਹੀ ਹੈ। ਗੁਰੂ ਸਾਹਿਬ ਦੀਆਂ ਮਨ ਘੜਤ...

ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਤੇ ਭਵਿੱਖ ਦਾ ਅਮਲ: ਸ੍ਰੀ ਫਤਿਹਗੜ੍ਹ ਸਾਹਿਬ ਵਿਚਾਰ-ਗੋਸ਼ਟੀ ਦਾ ਸੰਖੇਪ ਤੱਤਸਾਰ

ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਤੇ ਭਵਿੱਖ ਦਾ ਅਮਲ: ਸ੍ਰੀ ਫਤਿਹਗੜ੍ਹ ਸਾਹਿਬ ਵਿਚਾਰ-ਗੋਸ਼ਟੀ ਦਾ ਸੰਖੇਪ ਤੱਤਸਾਰ

ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਚਾਰ ਗੋਸ਼ਟੀ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ। 

ਦਿੱਲੀ ਦੀ ਹਵਾ ਜ਼ਹਿਰੀਲੀ ਹੋਣ ਦਾ ਸੱਚੋ-ਸੱਚ: ਖੋਜ ਨਤੀਜੇ ਦੇ ਅੰਕੜਿਆਂ ਦੀ ਜ਼ੁਬਾਨੀ

ਦਿੱਲੀ ਦੀ ਹਵਾ ਜ਼ਹਿਰੀਲੀ ਹੋਣ ਦਾ ਸੱਚੋ-ਸੱਚ: ਖੋਜ ਨਤੀਜੇ ਦੇ ਅੰਕੜਿਆਂ ਦੀ ਜ਼ੁਬਾਨੀ

ਹਰ ਸਾਲ ਸਿਆਲਾਂ ਦੀ ਆਮਦ ਉੱਤੇ ਦਿੱਲੀ ਦੀ ਹਵਾ ਦੇ ਪ੍ਰਦੂਸ਼ਣ ਦਾ ਮਸਲਾ ਬਹੁਤ ਚਰਚਾ ਵਿਚ ਰਹਿੰਦਾ ਹੈ। ਸੰਘਣੀ ਅਬਾਦੀ, ਆਵਾਜਾਈ ਸਾਧਨਾਂ ਦੀ ਭਰਮਾਰ, ਕਾਰਖਾਨਿਆਂ ਦੀਆਂ ਬਲਦੀਆਂ ਚਿਮਨੀਆਂ ਤੇ ਕੂੜੇ ਦੇ ਧੁਖਦੇ ਢੇਰਾਂ ਵਾਲੇ ਸ਼ਹਿਰ ਵਿਚ ਸਿਆਲਾਂ ਦੀ ਆਮਦ ਨਾਲ ਹਵਾ ਵਿਚ ਧੂਆਂ ਤੇ ਧੂੜ-ਕਣ ਮਿਲ ਕੇ ਅਜਿਹੀ ਪਰਤ ਬਣਾ ਦਿੰਦੇ ਹਨ ਕਿ ਜਿਸ ਸਾਰਾ ਅਸਮਾਨ ਤੇ ਆਲਾਦੁਆਲਾ ਹੀ ਧੁੰਦਲਾ ਹੋ ਜਾਂਦਾ ਹੈ ਅਤੇ ਸਾਹ ਲੈਣ ਦੇ ਪੱਖ ਤੋਂ ਹਵਾ ਦੀ ਗੁਣਵਤਾ “ਬੇਹੱਦ ਮਾੜੀ” (ਵੈਰੀ ਪੂਅਰ) ਹੋ ਜਾਂਦੀ ਹੈ। 

ਇੰਡੀਆ ਹਿੰਦ ਮਹਾਂਸਾਗਰ ਚ ਮਿਜ਼ਾਈਲ ਦੀ ਪਰਖ ਕਰੇਗਾ; ਚੀਨ ਦਾ ‘ਖੋਜ ਬੇੜਾ’ ਹਿੰਦ ਮਹਾਂਸਾਗਰ ਵੱਲ ਵਧ ਰਿਹੈ

ਇੰਡੀਆ ਹਿੰਦ ਮਹਾਂਸਾਗਰ ਚ ਮਿਜ਼ਾਈਲ ਦੀ ਪਰਖ ਕਰੇਗਾ; ਚੀਨ ਦਾ ‘ਖੋਜ ਬੇੜਾ’ ਹਿੰਦ ਮਹਾਂਸਾਗਰ ਵੱਲ ਵਧ ਰਿਹੈ

ਇੰਡੀਆ ਅਗਲੇ ਦਿਨਾਂ ਵਿਚ ਉਡੀਸਾ ਦੇ ਤਟ ਤੋਂ ਹਿੰਦ ਮਹਾਂਸਾਗਰ ਵਿਚ ਇਕ ਮਿਜ਼ਾਈਲ ਦੀ ਪਰਖ ਕਰਨ ਜਾ ਰਿਹਾ ਹੈ। ਇੰਡੀਆ ਨੇ ਇਕ ‘ਉਡਾਣ-ਰਹਿਤ’ ਖੇਤਰ (ਨੋ ਫਲਾਈ ਜ਼ੋਨ) ਦੀ ਸੂਚਨਾ ਜਾਰੀ ਕੀਤੀ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਇੰਡੀਆ ਵੱਲੋਂ ਇਸ ਖੇਤਰ ਵਿਚ ਮਿਜ਼ਾਈਲ ਦੀ ਪਰਖ ਕੀਤੇ ਜਾਣ ਦੀ ਸੰਭਾਵਨਾ ਹੈ। 

ਨਵੀਂ ਕਿਤਾਬ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ” ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ

ਨਵੀਂ ਕਿਤਾਬ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ” ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ

ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਕਿਤਾਬ 7 ਨਵੰਬਰ 2022 ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ। ਕਿਤਾਬ ਜਾਰੀ ਕਰਨ ਲਈ ਪਰਥ ਸ਼ਹਿਰ ਦੀਆਂ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵਲੋਂ ਸਾਂਝੇ ਤੌਰ ਉੱਤੇ ਇਕ ਸਮਾਗਮ ਕੀਤਾ ਗਿਆ ਜਿੱਥੇ ਕਿਤਾਬ ਸੰਗਤੀ ਰੂਪ ਵਿਚ ਜਾਰੀ ਕੀਤੀ ਗਈ। ਇਸ ਮੌਕੇ ਸਿੱਖ ਕੌਂਸਲ ਆਫ ਵੈਸਟਰਨ ਆਸਟ੍ਰੇਲੀਆ, ਸਿੱਖ ਸੇਵਕ ਜਥਾ ਪਰਥ, ਪੰਜਾਬੀ ਕੌਂਸਲ ਪਰਥ, ਪੰਜਾਬੀ ਯੂਥ ਫੈਡਰੇਸ਼ਨ ਆਫ ਵੈਸਟਰਨ ਆਸਟ੍ਰੇਲੀਆ, ਯੰਗ ਵਲੰਟੀਅਰਜ਼ ਆਸਟ੍ਰੇਲੀਆ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਸਕੂਲ ਪਰਥ ਦੇ ਨੁਮਾਇੰਦੇ ਸ਼ਾਮਿਲ ਹੋਏ।

ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕੀਤਾ ਗਿਆ

ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕੀਤਾ ਗਿਆ

ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਤੋ ਸ਼ੁਰੂ ਹੋ ਕੇ ਗੋਲ ਮਾਰਕਿਟ ਤੋਂ ਹੁੰਦਾ ਹੋਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।