ਪਿਛਲੇ ਦਿਨੀਂ ਸਰਕਾਰ ਵਲੋ ਮਾਲਬਰੋਸ ਫੈਕਟਰੀ ਨੂੰ ਬੰਦ ਕਰਨ ਦੇ ਐਲਾਨ ਦੇ ਨਾਲ ਜ਼ੀਰਾ ਸਾਂਝੇ ਮੋਰਚੇ ਉਪਰ ਬੈਠੇ ਲੋਕਾਂ ਸਮੇਤ ਪੂਰੇ ਪੰਜਾਬ ਦੀ ਜਿੱਤ ਹੋਈ ਹੈ। ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਲਈ ਲੜਨ ਵਾਲੇ ਨੌਜਵਾਨਾਂ ਅਤੇ ਜਥਿਆਂ ਦੇ ਨਾਲ ਵਿਚਾਰ ਚਰਚਾ ਮੰਚ, ਸੰਵਾਦ ਵਲੋਂ ਇਸ ਮੋਰਚੇ ਵਿਚ ਹੋਈ ਜਿੱਤ ਦੀ ਪੜਚੋਲ ਕਰਨ ਲਈ ਚਰਚਾ ਕਰਵਾਈ ਗਈ। ਸਿੱਖ ਪੱਖ ਦੇ ਸਰੋਤਿਆਂ ਦੇ ਲਈ ਇਹ ਰਿਕਾਰਡਡ ਵਿਚਾਰ ਚਰਚਾ ਮੰਥਨ ਕਰਨ ਹਿੱਤ ਪੇਸ਼ ਹੈ।
ਜ਼ੀਰਾ ਸਾਂਝਾ ਮੋਰਚਾ ਦੀ ਸਫਲਤਾ: ਤਜ਼ਰਬੇ ਅਤੇ ਸਬਕ
