Tag: ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ਼੍ਰੀ ਅੰਮ੍ਰਿਤਸਰ ਸਾਹਿਬ

Home » ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ਼੍ਰੀ ਅੰਮ੍ਰਿਤਸਰ ਸਾਹਿਬ
ਸਿੱਖ ਇਤਿਹਾਸ ਰੀਸਰਚ ਬੋਰਡ ਦਾ ਮਹਾਨ ਖੋਜੀ ਭਾਈ ਰਣਧੀਰ ਸਿੰਘ ਡੂਮਛੇੜੀ
Post

ਸਿੱਖ ਇਤਿਹਾਸ ਰੀਸਰਚ ਬੋਰਡ ਦਾ ਮਹਾਨ ਖੋਜੀ ਭਾਈ ਰਣਧੀਰ ਸਿੰਘ ਡੂਮਛੇੜੀ

ਭਾਈ ਰਣਧੀਰ ਸਿੰਘ ਨੂੰ "ਸਾਂਝੀ ਵਿਸਾਖੀ" ਦੇ ਲੇਖ ਲਿਖਣ ਕਾਰਨ ਕੁਝ ਸਮਾਂ ਜੇਲ੍ਹ ਵਿਚ ਵੀ ਕੱਟਣੀ ਪਈ (ਇਸ ਬਾਬਤ ਕੋਈ ੬ ਮਹੀਨੇ, ਕੋਈ ੨ ਸਾਲ ਅਤੇ ਕੋਈ ੭ ਸਾਲ ਜੇਲ੍ਹ ਕੱਟਣ ਬਾਰੇ ਲਿਖਦਾ ਹੈ) ਜੇਲ੍ਹ ਦੌਰਾਨ ਹੀ ਭਾਈ ਸਾਹਿਬ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਕੇ ਸ਼ਬਦਾਰਥ ਸ੍ਰੀ ਦਸਮ ਗ੍ਰੰਥ ਤਿਆਰ ਕੀਤਾ ਗਿਆ, ਜੋ ਬਾਅਦ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਛਾਪਿਆ।