Tag: Majinder Singh Sirsa

Home » Majinder Singh Sirsa
ਸ੍ਰੀ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਪੰਥਕ ਜੁਗਤ ਅਨੁਸਾਰੀ ਕਰਨ ਲਈ ਖਾਲਸਾ ਪੰਥ ਇਕਮਤ ਹੋਵੇ – ਪੰਥਕ ਸਖਸ਼ੀਅਤਾਂ
Post

ਸ੍ਰੀ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਪੰਥਕ ਜੁਗਤ ਅਨੁਸਾਰੀ ਕਰਨ ਲਈ ਖਾਲਸਾ ਪੰਥ ਇਕਮਤ ਹੋਵੇ – ਪੰਥਕ ਸਖਸ਼ੀਅਤਾਂ

ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ  ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ “ਦਿੱਲੀ ਦਰਬਾਰ (ਇੰਡੀਅਨ ਸਟੇਟ) ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਅਤੇ ਤਖਤ ਸਾਹਿਬਾਨ ਦੀਆਂ ਪ੍ਰਬੰਧਕ ਸੰਸਥਾਵਾਂ ਪ੍ਰਮੁੱਖ ਹਨ, ਉੱਤੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਕਬਜ਼ਾ ਸਥਾਪਤ ਕੀਤਾ ਜਾ ਰਿਹਾ ਹੈ।